ਇਰਾਕ ’ਚ ਮਰੇ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੇ ਸਰਕਾਰੀ ਵਾਅਦੇ ਕਿੰਨੇ ਪੂਰੇ ਹੋਏ

ਇਰਾਕ ’ਚ ਮਰੇ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੇ ਸਰਕਾਰੀ ਵਾਅਦੇ ਕਿੰਨੇ ਪੂਰੇ ਹੋਏ

ਅਪਰੈਲ 2018 ਵਿੱਚ ਇਰਾਕ ਤੋਂ 39 ਭਾਰਤੀਆਂ ਦੀਆਂ ਅਸਥੀਆਂ ਭਾਰਤ ਪਰਤੀਆਂ ਸਨ ਅਤੇ ਇਨ੍ਹਾਂ ਵਿੱਚ 27 ਪੰਜਾਬ ਨਾਲ ਸਬੰਧਤ ਨੌਜਵਾਨ ਸਨ।

ਪੰਜਾਬ ਸਰਕਾਰ ਨੇ ਮ੍ਰਿਤਕਾਂ ’ਤੇ ਨਿਰਭਰ ਜੀਆਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਇਸ ਤੋਂ ਇਲਾਵਾ ਨੌਕਰੀ ਮਿਲਣ ਤੱਕ 20 ਹਜ਼ਾਰ ਰੁਪਏ ਦੀ ਪੈਨਸ਼ਨ ਦੇਣ ਦਾ ਵੀ ਵਾਅਦਾ ਕੀਤਾ ਗਿਆ ਸੀ।

ਇਨ੍ਹਾਂ ਵਿਚੋਂ ਕੁਝ ਪਰਿਵਾਰਾਂ ਦੇ ਹਾਲ ਦਾ ਬੀਬੀਸੀ ਪੰਜਾਬੀ ਦੇ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੇ ਜਾਇਜ਼ਾ ਲਿਆ।

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)