ਕੋਰੋਨਾਵਾਇਰਸ: ਕਰਫਿਊ ਦੌਰਾਨ ਲੋੜ ਦਾ ਸਮਾਨ ਤੁਹਾਡੇ ਤੱਕ ਕਿਵੇਂ ਪਹੁੰਚੇਗਾ

ਕੋਰੋਨਾਵਾਇਰਸ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ।

ਪਰ ਇਸ ਦੇ ਬੁਨਿਆਦੀ ਲੋੜਾਂ ਦੀ ਪੂਰਤੀ ਬਾਰੇ ਕਈ ਤਰ੍ਹਾਂ ਸਵਾਲ ਲੋਕਾਂ ਦੇ ਮਨ ਵਿੱਚ ਉੱਚ ਰਹੇ ਹਨ। ਅਜਿਹੇ ਹੀ ਕੁਝ ਸਵਾਲਾਂ ਦਾ ਜਵਾਬ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)