ਕੋਰੋਨਾਵਾਇਰਸ: ਪੂਰੇ ਅੰਮ੍ਰਿਤਸਰ ਵਿੱਚ ਹੋਵੇਗੀ ਸਕਰੀਨਿੰਗ

ਕੋਰੋਨਾਵਾਇਰਸ: ਪੂਰੇ ਅੰਮ੍ਰਿਤਸਰ ਵਿੱਚ ਹੋਵੇਗੀ ਸਕਰੀਨਿੰਗ

ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ।

ਇਸ ਬਾਰੇ ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਸਣੇ ਪ੍ਰਸ਼ਾਸਨ ਦੇ ਹੋਰ ਅਫ਼ਸਰਾਂ ਨੇ ਤਫ਼ਸੀਲ ਵਿੱਚ ਮੀਟਿੰਗ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)