ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਵਾਲੇ ਡਰਾਈਵਰ ਦਾ ਸੁਣੋ ਦਰਦ

ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਵਾਲੇ ਡਰਾਈਵਰ ਦਾ ਸੁਣੋ ਦਰਦ

ਵਿਜੇ ਕੁਮਾਰ ਐਂਬੁਲੈਂਸ ਦੇ ਡਰਾਇਵਰ ਵਜੋਂ ਅੰਮ੍ਰਿਤਸਰ ਵਿੱਚ ਕੰਮ ਕਰਦੇ ਹਨ। ਉਹ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਜਾਂਦੇ ਹਨ। ਜਦੋਂ ਤੋਂ ਉਨ੍ਹਾਂ ਨੇ ਇਹ ਕੰਮ ਸ਼ੁਰੂ ਕੀਤਾ ਹੈ, ਉਹ ਖ਼ੁਦ ਤਾਂ ਪਰੇਸ਼ਾਨ ਹਨ ਹੀ, ਉਹਨਾਂ ਦੀ ਮਾਂ ਨੂੰ ਵੀ ਉਹਨਾਂ ਦੀ ਚਿੰਤਾਂ ਲੱਗੀ ਰਹਿੰਦੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)