ਕੀ ਕੋਰੋਨਾਵਾਇਰਸ ਦੀ ਦੂਜੀ ਲਹਿਰ ਆ ਸਕਦੀ ਹੈ

ਕੀ ਕੋਰੋਨਾਵਾਇਰਸ ਦੀ ਦੂਜੀ ਲਹਿਰ ਆ ਸਕਦੀ ਹੈ

ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦੀ ਦੂਜੀ ਲਹਿਰ ਆ ਚੁੱਕੀ ਹੈ ਪਰ ਹਰ ਵਾਇਰਸ ਦਾ ਰੂਪ ਇੱਕੋ-ਜਿਹਾ ਨਹੀਂ ਹੁੰਦਾ ਹੈ। ਪਰ ਦੂਜੀ ਲਹਿਰ ਆਉਣ ਤੋਂ ਇਨਕਾਰ ਵੀ ਨਹੀਂ ਕੀਤਾ ਜਾ ਸਕਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)