ਪਟਿਆਲਾ: ਪੱਕੀ ਨੌਕਰੀ ਮੰਗ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ

ਪਟਿਆਲਾ: ਪੱਕੀ ਨੌਕਰੀ ਮੰਗ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ

ਲੋਕਾਂ ਨੂੰ ਸਫ਼ਾਈ ਲਈ ਪ੍ਰੇਰਿਤ ਕਰਨ ਵਾਸਤੇ ਰੱਖੇ ਗਏ 'ਮੋਟੀਵੇਟਰ' ਪੱਕੀ ਨੌਕਰੀ ਦੀ ਮੰਗ ਲੈ ਕੇ ਪਟਿਆਲਾ 'ਚ CM ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਘਰ ਕੋਲ ਮੁਜ਼ਾਹਰਾ ਕਰ ਰਹੇ ਸਨ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ।

ਮੌਕੇ 'ਤੇ ਮੌਜੂਦ ਅਫ਼ਸਰ ਨੇ ਦੱਸਿਆ ਕਿ ਮੰਤਰੀ ਨਾਲ ਮੀਟਿੰਗ ਦਾ ਸਮਾਂ ਲੈ ਦਿੱਤਾ ਗਿਆ ਹੈ ਪਰ ਮੁਜ਼ਾਹਰਾ ਫਿਰ ਵੀ ਜਾਰੀ ਰਿਹਾ। ਕੁਝ ਮੁਜ਼ਾਹਰਾਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)