PUBG ਬੈਨ ਦੇ ਨਾਲ ਹੋਰ ਚੀਨੀ ਐਪਸ ਬੈਨ ਕਰਨ ਪਿੱਛੇ ਭਾਰਤ ਸਰਕਾਰ ਨੇ ਕੀ ਕਾਰਨ ਦੱਸਿਆ

PUBG ਬੈਨ ਦੇ ਨਾਲ ਹੋਰ ਚੀਨੀ ਐਪਸ ਬੈਨ ਕਰਨ ਪਿੱਛੇ ਭਾਰਤ ਸਰਕਾਰ ਨੇ ਕੀ ਕਾਰਨ ਦੱਸਿਆ

ਭਾਰਤ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਪਬਜੀ ਸਣੇ 118 ਐਪਸ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਟਿਕਟੌਕ ਸਣੇ 59 ਚੀਨੀ ਐਪਸ 'ਤੇ ਪਾਬੰਦੀ ਲਾਈ ਸੀ।

ਇੱਕ ਬਿਆਨ ਜਾਰੀ ਕਰਦਿਆਂ ਮੰਤਰਾਲੇ ਨੇ ਇਸ ਦਾ ਕਾਰਨ ਵੀ ਦੱਸਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)