ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਕੇਜਰੀਵਾਲ ਦਾ ਪਲਾਨ ਕੀ ਹੈ

ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਕੇਜਰੀਵਾਲ ਦਾ ਪਲਾਨ ਕੀ ਹੈ

ਕੋਰੋਨਾਵਇਰਸ ਮਹਾਂਮਾਰੀ ਨਾਲ ਟਾਕਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਸਾਥ ਮੰਗਿਆ ਹੈ।

ਪੰਜਾਬ ਵਿੱਚ ਵੱਧ ਰਹੇ ਕੇਸਾਂ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਸ ਮਹਾਂਮਾਰੀ ਨਾਲ ਲੜਨ ਲਈ ਅਭਿਆਨ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ।

ਕੇਜਰੀਵਾਲ ਨੇ ਵੀਡੀਓ ਜਾਰੀ ਕਰਕੇ ਇਸ ਲਈ ਪਾਰਟੀ ਵਰਕਰ ਵੱਲੋਂ ਕੀਤੇ ਜਾਣ ਵਾਲੇ ਕੰਮ ਦਾ ਵੇਰਵਾ ਦਿੱਤਾ ਜਿਸ ਤਹਿਤ ਉਹ ਘਰ ਘਰ ਜਾ ਕੇ ਆਕਸੀਮੀਟਰ ਤੋਂ ਲੋਕਾਂ ਦੀ ਜਾਂਚ ਕਰਨਗੇ।

ਆਓ ਜਾਣਦੇ ਹਾਂ ਇਹ ਆਕਸੀਮੀਟਰ ਕੰਮ ਕਿਵੇਂ ਕਰਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)