ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ ਪੰਜਾਬ 'ਚ ਕੀਤੇ ਰੇਲਵੇ ਟਰੈਕ ਜਾਮ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ ਪੰਜਾਬ 'ਚ ਕੀਤੇ ਰੇਲਵੇ ਟਰੈਕ ਜਾਮ

ਸੂਬੇ ਭਰ ਵਿੱਚ 31 ਕਿਸਾਨ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਤਹਿਤ ਮੁਜ਼ਾਹਰੇ ਕਰ ਰਹੀਆਂ ਹਨ।

ਇਸ ਦੌਰਾਨ ਕਿਸਾਨਾਂ ਨੇ ਦਾਅਵਾ ਕੀਤਾ ਕਿ ਜੇ ਖੇਤੀ ਬਿਲ ਵਾਪਸ ਨਾ ਲਏ ਤਾਂ ਪੀਐੱਮ ਮੋਦੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਰਿਪੋਰਟ: ਗੁਰਪ੍ਰੀਤ ਚਾਵਲਾ, ਸੁਖਚਰਨ ਪ੍ਰੀਤ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)