ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ਵਿੱਚ ਸ਼ਾਮਿਲ ਹੋਏ ਸਾਬਕਾ ਫੌਜੀਆਂ ਨੇ ਕੀ ਕਿਹਾ

ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ਵਿੱਚ ਸ਼ਾਮਿਲ ਹੋਏ ਸਾਬਕਾ ਫੌਜੀਆਂ ਨੇ ਕੀ ਕਿਹਾ

ਮੋਗਾ ਵਿੱਚ ਸਾਬਕਾ ਫੌਜੀ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ।

ਇਸ ਤੋਂ ਇਲਾਵਾ ਉਹ ਕਿਸਾਨ ਵੀ ਹੈ ਜਿਸ ਦਾ ਪੁੱਤ ਫੌਜ ਵਿੱਚ ਹੈ ਅਤੇ ਖੁਦ ਧਰਨੇ ਵਿੱਚ ਬੈਠੇ ਹਨ।

ਧਰਨਿਆਂ ਵਿੱਚ ਬੈਠਣ ਕਾਰਨ ਕਿਸਾਨ ਖੇਤਾਂ ਵਿੱਚ ਲੱਗੀ ਆਪਣੀ ਫ਼ਸਲ ਵੱਲ ਵੀ ਧਿਆਨ ਨਹੀਂ ਦੇ ਪਾ ਰਹੇ

ਰਿਪੋਰਟ- ਸੁਰਿੰਦਰ ਮਾਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)