ਕਿਸਾਨਾਂ ਦੇ ਸਮਰਥਨ 'ਚ ਆਏ ਹਲਵਾਈ, ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ

ਕਿਸਾਨਾਂ ਦੇ ਸਮਰਥਨ 'ਚ ਆਏ ਹਲਵਾਈ, ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ

ਗੁਰਦਾਸਪੁਰ ਦੇ ਹਲਵਾਈ ਕਿਸਾਨਾਂ ਨਾਲ ਰੋਸ ਮੁਜ਼ਾਹਰਿਆਂ ਵਿੱਚ ਹਿੱਸਾ ਲੈਣ ਲਈ ਰਵਾਨਾ ਹੋ ਗਏ ਹਨ।

ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦੀ ਮਦਦ ਲਈ ਹਲਵਾਈ ਰਾਸ਼ਨ ਨਾਲ ਲੈ ਕੇ ਚੱਲੇ ਹਨ ਅਤੇ ਧਰਨਿਆਂ ਦੌਰਾਨ ਸਾਥ ਰਹਿਣ ਦਾ ਦਾਅਵਾ ਕਰ ਰਹੇ ਹਨ।

ਰਿਪੋਰਟ- ਗੁਪਪ੍ਰੀਤ ਚਾਵਲਾ, ਐਡਿਟ- ਰੁਬਾਇਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)