ਦਿੱਲੀ ਬਾਰਡਰ 'ਤੇ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਔਰਤਾਂ ਨੇ ਕਿਹਾ- ਬੇਵੱਸੀ 'ਚ ਘੇਰੀ ਦਿੱਲੀ
ਦਿੱਲੀ ਬਾਰਡਰ 'ਤੇ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਔਰਤਾਂ ਨੇ ਕਿਹਾ- ਬੇਵੱਸੀ 'ਚ ਘੇਰੀ ਦਿੱਲੀ
ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ।ਧਰਨੇ ਦੇ ਰਹੇ ਕਿਸਾਨਾਂ ਦੇ ਨਾਲ ਕਈ ਔਰਤਾਂ ਵੀ ਸ਼ਾਮਿਲ ਹਨ।
ਪੰਜਾਬ, ਹਰਿਆਣਾ ਦੇ ਨਾਲ ਹੁਣ ਯੂਪੀ ਤੇ ਰਾਜਸਥਾਨ ਦੇ ਕਿਸਾਨ ਵੀ ਪ੍ਰਦਰਸ਼ਨ ’ਚ ਸ਼ਾਮਿਲ ਹੋ ਰਹੇ ਹਨ।
ਉੱਥੇ ਹੀ ਹੁਣ ਕੁਝ ਵਿਦਿਆਰਥੀ ਵੀ ਕਿਸਾਨਾਂ ਦੀ ਹਿਮਾਇਤ ’ਚ ਆ ਗਏ ਹਨ
ਰਿਪੋਰਟ- ਸੁਸ਼ੀਲਾ ਸਿੰਘ