ਚੰਡੀਗੜ੍ਹ 'ਚ ਭਾਜਪਾ ਦਫ਼ਤਰ ਵੱਲ ਜਾਂਦੇ ਮੁਜ਼ਾਹਰਾਕਾਰੀਆਂ 'ਤੇ ਪੁਲਿਸ ਦੀਆਂ ਡਾਂਗਾਂ

ਚੰਡੀਗੜ੍ਹ 'ਚ ਭਾਜਪਾ ਦਫ਼ਤਰ ਵੱਲ ਜਾਂਦੇ ਮੁਜ਼ਾਹਰਾਕਾਰੀਆਂ 'ਤੇ ਪੁਲਿਸ ਦੀਆਂ ਡਾਂਗਾਂ

ਭਾਰਤ ਬੰਦ ਦੇ ਸੱਦੇ ਦੌਰਾਨ ਕਈ ਥਾਈਂ ਝੜਪਾਂ ਹੋਈਆਂ। ਚੰਡੀਗੜ੍ਹ ’ਚ ਪ੍ਰਦਰਸ਼ਨਕਾਰੀਆਂ ’ਤੇ ਡੰਡੇ ਅਤੇ ਵਾਟਰ ਕੈਨਨ ਚੱਲੇ। ਚੰਡੀਗੜ੍ਹ ਦੇ ਐੱਸਐੱਸਪੀ ਮੁਤਾਬਕ ਭਾਜਪਾ ਦਫ਼ਤਰ ਵੱਲ ਵਧ ਰਹੇ ਪ੍ਰਦਰਸ਼ਕਾਰੀਆਂ ’ਤੇ ਪੁਲਿਸ ਦੀ ਕਾਰਵਾਈ ਹੋਈ।

ਜੈਪੁਰ ਵਿੱਚ ਭਾਜਪਾ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਵੀ ਝੜਪ ਹੋਈ। ਭਾਜਪਾ ਦੇ ਦਫ਼ਤਰ ਬਾਹਰ ਦੋਹਾਂ ਪਾਰਟੀਆਂ ਦੇ ਵਰਕਰ ਭਿੜੇ।

(ਵੀਡੀਓ- ਰਾਜੇਸ਼, ANI)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)