ਕਿਸਾਨ ਅੰਦੋਲਨ: ਅਮਿਤ ਸ਼ਾਹ ਦੇ ਸੱਦੇ ਤੋਂ ਬਾਅਦ ਕਿਸਾਨਾਂ ਦੇ ਏਕੇ ’ਤੇ ਉੱਠੇ ਸਵਾਲਾਂ ਦਾ ਜਵਾਬ

ਕਿਸਾਨ ਅੰਦੋਲਨ: ਅਮਿਤ ਸ਼ਾਹ ਦੇ ਸੱਦੇ ਤੋਂ ਬਾਅਦ ਕਿਸਾਨਾਂ ਦੇ ਏਕੇ ’ਤੇ ਉੱਠੇ ਸਵਾਲਾਂ ਦਾ ਜਵਾਬ

ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਬੈਠਕ ਤੋਂ ਬਾਅਦ ਕਿਸਾਨਾਂ ਆਗੂਆਂ ਦੇ ਵੱਖੋ-ਵੱਖ ਬਿਆਨ ਆ ਰਹੇ ਸਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਬੈਠਕ ਲਈ ਸੱਦਾ ਨਹੀਂ ਭੇਜਿਆ ਗਿਆ।

ਜਿਸ ਤੋਂ ਬਾਅਦ ਕਿਸਾਨਾਂ ਵਿੱਚ ਮਤਭੇਦ ਉਭਰਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ। ਪਰ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਉਨ੍ਹਾਂ ਗੱਲਾਂ ਦਾ ਜਵਾਬ ਕੁਝ ਇਸ ਤਰ੍ਹਾਂ ਦਿੱਤਾ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)