CBSE ਪ੍ਰੀਖਿਆਵਾਂ ਲਈ ਬੱਚਿਆਂ ਨੂੰ ਭੇਜੇ ਜਾਣ 'ਤੇ ਕੀ ਹੈ ਮਾਪਿਆਂ ਦਾ ਰੁਖ

CBSE ਪ੍ਰੀਖਿਆਵਾਂ ਲਈ ਬੱਚਿਆਂ ਨੂੰ ਭੇਜੇ ਜਾਣ 'ਤੇ ਕੀ ਹੈ ਮਾਪਿਆਂ ਦਾ ਰੁਖ

ਕੇਂਦਰੀ ਸਿੱਖਿਆ ਮੰਤਰੀ ਨੇ CBSE ਦੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਮਈ ਤੋਂ ਜੂਨ ਤੱਕ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਆਨਲਾਈਨ ਨਹੀਂ ਆਫਲਾਈਨ ਹੋਣਗੀਆਂ। ਮਾਪੇ, ਸਕੂਲ ਪ੍ਰਿੰਸੀਪਲ ਅਤੇ ਪ੍ਰਬੰਧਕ ਇਸ ਫੈਸਲੇ ਨੂੰ ਕਿਵੇਂ ਦੇਖਦੇ ਹਨ।

ਰਿਪੋਰਟ- ਰਵਿੰਦਰ ਸਿੰਘ ਰੌਬਿਨ, ਗੁਰਪ੍ਰੀਤ ਚਾਵਲਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)