26 ਜਨਵਰੀ ਨੂੰ ਦਿੱਲੀ 'ਚ ਹੋਵੇਗਾ 'ਟਰੈਕਟਰ-ਕਿਸਾਨ ਪਰੇਡ', ਟਰੈਕਟਰ ਦਿੱਲੀ ਦੀਆਂ ਸੜਕਾਂ 'ਤੇ ਕਰਨਗੇ ਮਾਰਚ

26 ਜਨਵਰੀ ਨੂੰ ਦਿੱਲੀ 'ਚ ਹੋਵੇਗਾ 'ਟਰੈਕਟਰ-ਕਿਸਾਨ ਪਰੇਡ', ਟਰੈਕਟਰ ਦਿੱਲੀ ਦੀਆਂ ਸੜਕਾਂ 'ਤੇ ਕਰਨਗੇ ਮਾਰਚ

4 ਦਸੰਬਰ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਅਗਲੇ ਗੇੜ ਦੀ ਗੱਲਬਾਤ ਹੋਵੇਗੀ ਪਰ ਉਸ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਸੱਤ ਮੈਂਬਰੀ ਕਮੇਟੀ ਨੇ ਭਾਜਪਾ ਨੂੰ ਘੇਰਨ ਲਈ ਐਲਾਨ ਕੀਤੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)