ਕਿਸਾਨ ਅੰਦੋਲਨ: ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਬਾਰੇ ਸਰਕਾਰ ਨੇ ਕੀ ਕਿਹਾ

ਕਿਸਾਨ ਅੰਦੋਲਨ: ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਬਾਰੇ ਸਰਕਾਰ ਨੇ ਕੀ ਕਿਹਾ

ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, "ਮੀਟਿੰਗ ਵਿੱਚ ਸਰਕਾਰ ਕਹਿੰਦੀ ਰਹੀ ਕਿ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੋਈ ਵੀ ਸੁਝਾਅ ਹੈ ਤਾਂ ਸਰਕਾਰ ਵਿਚਾਰ ਲਈ ਤਿਆਰ ਹੈ। ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਗੱਲ ਹੀ ਕਰਦੇ ਰਹੇ।"

"ਜਦੋਂ ਕੋਈ ਫੈਸਲਾ ਨਹੀਂ ਹੋ ਸਕਿਆ ਤਾਂ ਸਰਕਾਰ ਤੇ ਕਿਸਾਨ ਦੋਵਾਂ ਧਿਰਾਂ ਨੇ ਅਗਲੀ ਮੀਟਿੰਗ ਦੀ ਤਰੀਖ 15 ਜਨਵਰੀ ਤੈਅ ਕੀਤੀ।"

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)