Farmers protest: ਦਿੱਲੀ 'ਚ ਹੋਈ ਹਿੰਸਾ 'ਤੇ ਕੀ ਬੋਲੇ ਕਿਸਾਨ ਆਗੂ

Farmers protest: ਦਿੱਲੀ 'ਚ ਹੋਈ ਹਿੰਸਾ 'ਤੇ ਕੀ ਬੋਲੇ ਕਿਸਾਨ ਆਗੂ

26 ਜਨਵਰੀ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਨੇ ਦਿੱਲੀ ਦੀਆਂ ਕਈ ਥਾਵਾਂ 'ਤੇ ਹਿੰਸਕ ਰੂਪ ਲੈ ਲਿਆ। ਜਿਸ ਨੂੰ ਕਾਬੂ ਵਿੱਚ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਤੱਕ ਕਰਨਾ ਪਿਆ। ਹਾਲਾਂਕਿ ਕਿਸਾਨ ਆਗੂ ਇਸ ਸਭ ਤੋਂ ਇਨਕਾਰ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)