ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੇ ਲਾਲ ਕਿਲਾ ’ਤੇ ਕੇਸਰੀ ਨਿਸ਼ਾਨ ਝੁਲਾਇਆ

ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੇ ਲਾਲ ਕਿਲਾ ’ਤੇ ਕੇਸਰੀ ਨਿਸ਼ਾਨ ਝੁਲਾਇਆ

ਟਰੈਕਟਰ ਪਰੇਡ ਆਈਟੀਓ ਤੋਂ ਘੁੰਮ ਕੇ ਲਾਲ ਕਿਲੇ ਵੱਲ ਮੁੜ ਗਈ ਸੀ। ਉੱਥੇ ਕਿਸਾਨਾਂ ਵੱਲੋਂ ਲਾਲ ਕਿਲਾ ’ਤੇ ਕੇਸਰੀ ਨਿਸ਼ਾਨ ਤੇ ਕਿਸਾਨੀ ਝੰਡਾ ਲਹਿਰਾਇਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)