ਜਗਤਾਰ ਸਿੰਘ ਜੌਹਲ: ‘ਮੇਰੇ ਕੱਪੜੇ ਉਤਾਰੇ ਗਏ, ਮੈਨੂੰ ਕੁੱਟਿਆ ਤੇ ਬਿਜਲੀ ਦੇ ਝਟਕੇ ਦਿੱਤੇ’

ਜਗਤਾਰ ਸਿੰਘ ਜੌਹਲ: ‘ਮੇਰੇ ਕੱਪੜੇ ਉਤਾਰੇ ਗਏ, ਮੈਨੂੰ ਕੁੱਟਿਆ ਤੇ ਬਿਜਲੀ ਦੇ ਝਟਕੇ ਦਿੱਤੇ’

ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਜੋ ਕਿ ਅਪਰਾਧ ਸਾਬਤ ਹੋਏ ਬਿਨਾਂ ਹੀ ਤਿੰਨ ਸਾਲਾਂ ਤੋਂ ਭਾਰਤੀ ਜੇਲ੍ਹ 'ਚ ਬੰਦ ਹਨ, ਨੇ ਬੀਬੀਸੀ ਨੂੰ ਦੱਸਿਆ ਕਿ ਉਸ ਤੋਂ ਕੋਰੇ ਹਲਫੀਆਂ ਬਿਆਨ ਵਾਲੇ ਕਾਗਜ਼ ਉੱਤੇ ਹਸਤਾਖ਼ਰ ਕਰਵਾਉਣ ਲਈ ਤਸ਼ੱਦਦ ਢਾਹੇ ਗਏ।

ਜੌਹਲ ਨੇ ਆਪਣੇ ਵਕੀਲ ਜ਼ਰੀਏ ਬੀਬੀਸੀ ਨੂੰ ਦੱਸਿਆ ਉਨ੍ਹਾਂ ਨੂੰ 'ਝੂਠਾ ਫ਼ਸਾਇਆ ਜਾ ਰਿਹਾ ਹੈ।'

ਰਿਪੋਰਟ: ਰਜਨੀ ਵੈਦਿਆਨਾਥਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)