ਸੁਖਬੀਰ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਣ ਦੇ ਪਿੱਛੇ ਦੀ ਸਿਆਸਤ ਨੂੰ ਸਮਝੋ
ਸੁਖਬੀਰ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਣ ਦੇ ਪਿੱਛੇ ਦੀ ਸਿਆਸਤ ਨੂੰ ਸਮਝੋ
ਖੇਮਕਰਨ ’ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਦੂਜੇ ਉਮੀਦਵਾਰ ਦਾ ਐਲਾਨ ਕੀਤਾ ਹੈ। ਵਿਰਸਾ ਸਿੰਘ ਵਲਟੋਹਾ ਨੂੰ ਖੇਮਕਰਨ ਤੋਂ ਅਕਾਲੀ ਦਲ ਦੀ ਟਿਕਟ ਦੇਣ ਦੀ ਗੱਲ ਕਹੀ ਗਈ।
ਸੁਖਬੀਰ ‘ਪੰਜਾਬ ਮੰਗਦਾ ਹੈ ਜੁਆਬ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।
(ਰਿਪੋਰਟ - ਰਵਿੰਦਰ ਸਿੰਘ ਰੌਬਿਨ, ਐਡਿਟ - ਦੇਵਾਸ਼ੀਸ਼ ਕੁਮਾਰ)