ਰੋਹਿੰਗਿਆ ਸ਼ਰਨਾਰਥੀ ਕੈਂਪਾਂ 'ਚ ਹਿੰਸਾ ਕਿਉਂ?

ਰੋਹਿੰਗਿਆ ਸ਼ਰਨਾਰਥੀ ਕੈਂਪਾਂ 'ਚ ਹਿੰਸਾ ਕਿਉਂ?

ਪਿਛਲੇ ਦੋ ਹਫ਼ਤਿਆਂ ਵਿੱਚ ਦੋ ਰੋਹਿੰਗਿਆ ਆਗੂਆਂ ਦਾ ਕਤਲ ਕਰ ਦਿੱਤਾ ਗਿਆ। ਬੀਬੀਸੀ ਪੱਤਰਕਾਰ ਨਿਤਿਨ ਸ਼੍ਰੀਵਾਸਤਵ ਨੇ ਬੰਗਲਾਦੇਸ਼ ਦੇ ਕੌਕਜ਼ ਬਾਜ਼ਾਰ ਵਿੱਚ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)