ਵਿਸ਼ਵ ਕੱਪ ਤੋਂ ਪਹਿਲਾਂ ਰੂਸੀਆਂ ਨੂੰ ਮੁਸਕਰਾਉਣਾ ਸਿਖਾਇਆ ਜਾ ਰਿਹਾ ਹੈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਫੀਫਾ ਵਿਸ਼ਵ ਕੱਪ ਲਈ ਰੂਸੀਆਂ ਨੂੰ ਦਿੱਤੀ ਜਾ ਰਹੀ ਹੈ ਮੁਸਕਰਾਹਟ ਦੀ ਟਰੇਨਿੰਗ

ਵਿਸ਼ਵ ਕੱਪ ਤੋਂ ਪਹਿਲਾਂ ਰੂਸ ਦੇ ਰੇਲਵੇ ਕੰਡਕਟਰਾਂ ਨੂੰ ਸਿਖਾਇਆ ਜਾ ਰਿਹਾ ਹੈ ਕਿ ਵਿਦੇਸ਼ੀਆਂ ਸਾਹਮਣੇ ਕਿਵੇਂ ਮੁਸਕਰਾਉਣਾ ਹੈ। ਵਿਸ਼ਵ ਕੱਪ ਤੋਂ ਪਹਿਲਾਂ ਇਹ ਲਾਜ਼ਮੀ ਸਿਖਲਾਈ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)