'ਡੰਪ ਟਰੰਪ': ਲੱਖਾਂ ਲੋਕਾਂ ਦੇ ਮੁਜ਼ਾਹਰੇ ਦਾ ਸਾਰਅੰਸ਼ -ਤਸਵੀਰਾਂ

ਟਰੰਪ ਦੇ ਵਿਰੋਧ ਵਿੱਚ ਸੜਕਾਂ ਉੱਪਰ ਨਿਕਲੇ ਪ੍ਰਦਰਸ਼ਨਕਾਰੀਆਂ ਦਾ ਹਜੂਮ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਟਰੰਪ ਦੇ ਵਿਰੋਧ ਵਿੱਚ ਸੜਕਾਂ ਉੱਪਰ ਨਿਕਲੇ ਪ੍ਰਦਰਸ਼ਨਕਾਰੀਆਂ ਦਾ ਹਜੂਮ

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਹਿਲੀ ਅਧਿਕਾਰਕ ਬਰਤਾਨੀਆ ਫੇਰੀ ਦਾ ਦੂਜਾ ਦਿਨ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਲਈ ਹੈ ਅਤੇ ਵਿੰਡਸਰ ਕਾਸਲ ਵਿਖੇ ਮਹਾਰਾਣੀ ਨਾਲ ਮੁਲਾਕਾਤ ਕੀਤੀ। ਇਸੇ ਦੌਰਾਨ ਲੰਡਨ ਵਿੱਚ ਉਨ੍ਹਾਂ ਦੀਆਂ ਨੀਤੀਆਂ ਕਰਕੇ ਉਨ੍ਹਾਂ ਦਾ ਵਿਰੋਧ ਵੀ ਵੱਡੇ ਪੱਧਰ ਉੱਤੇ ਹੋ ਰਿਹਾ ਹੈ। ਪੇਸ਼ ਹਨ ਕੁਝ ਝਲਕੀਆਂ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਰਾਸ਼ਟਰਪਤੀ ਟਰੰਪ ਨੂੰ ਇੱਕ ਪਿੰਜਰੇ ਵਿੱਚ ਬੰਦ ਇੱਕ ਗੋਰੀਲਾ ਦੇ ਰੂਪ ਵਿੱਚ ਦਰਸਾਉਂਦਾ ਇੱਕ ਪ੍ਰਦਰਸ਼ਨਕਾਰੀ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਪ੍ਰਦਰਸ਼ਨਕਾਰੀਆਂ ਵੱਲੋਂ ਰਾਸ਼ਟਰਪਤੀ ਟਰੰਪ ਦਾ ਬਣਾਇਆ ਗਿਆ ਇੱਕ ਵੱਡਾ ਗੈਸੀ ਗੁਬਾਰਾ ਜਿਸ ਦਾ ਨਾਮ ਟਰੰਪ ਬੇਬੀ ਰੱਖਿਆ ਗਿਆ ਹੈ।

ਤਸਵੀਰ ਸਰੋਤ, PA

ਤਸਵੀਰ ਕੈਪਸ਼ਨ,

ਦੋ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਟਰੰਪ ਅਤੇ ਬਰਤਾਨਵੀਂ ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਦੇ ਰੂਪਾਂ ਵਿੱਚ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ,

ਮੁਜ਼ਾਹਰਿਆਂ ਦੌਰਾਨ ਲੋਕਾਂ ਨੇ ਕਿਹਾ ਕਿ ਅਸੀਂ ਪਿਆਰ ਚਾਹੁੰਦੇ ਹਾਂ ਨਫ਼ਰਤ ਨਹੀਂ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ,

ਇਸ ਸਭ ਕਾਸੇ ਵਿੱਚ ਇੱਕ ਟਰੰਪ ਹਮਾਇਤੀ ਵੀ ਦੇਖਿਆ ਗਿਆ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ,

ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਨੇ ਟਰੰਪ ਅਤੇ ਉਨ੍ਹਾਂ ਦੀ ਪਤਨੀ ਦਾ ਇੱਕ ਬਲੈਕ ਟਾਈ ਡਿਨਰ ਮੌਕੇ ਸਵਾਗਤ ਕਰਦੇ ਹੋਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)