ਐਪਲ ਦੀ ਕਮਾਈ ਦੇ ਰਿਕਾਰਡ ਨੂੰ ਤੋੜਨ ਲਈ ਕਤਾਰ 'ਚ ਲੱਗੀਆਂ ਇਹ ਕੰਪਨੀਆਂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਇਸ ਤਰ੍ਹਾਂ ਬਣੀ ਐਪਲ 1000 ਅਰਬ ਡਾਲਰ ਦੀ ਕੰਪਨੀ

1 ਟ੍ਰਿਲੀਅਨ ਡਾਲਰ ਦੀ ਕੀਮਤ ਵਾਲੀ ਐਪਲ ਦੁਨੀਆਂ ਦੀ ਪਹਿਲੀ ਕੰਪਨੀ ਬਣ ਗਈ ਹੈ। ਐਪਲ ਦੀ ਕਮਾਈ ਦੇ ਰਿਕਾਰਡ ਨੂੰ ਤੋੜਨ ਲਈ ਕਤਾਰ 'ਚ ਕਈ ਕੰਪਨੀਆਂ ਲੱਗੀਆਂ ਹੋਈਆਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ