ਜਪਾਨ 'ਚ ਜੇਬੀ ਤੂਫ਼ਾਨ ਮਗਰੋਂ ਤਬਾਹੀ ਦੀਆਂ ਤਸਵੀਰਾਂ

ਜੇਬੀ ਤੂਫ਼ਾਨ ਨੇ ਜਪਾਨ 'ਚ ਤਬਾਹੀ ਮਚਾਈ ਹੈ। ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਲੋਕ ਜ਼ਖਮੀ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)