ਭਾਰਤ ਦਾ ਦਾਅਵਾ ਹੈ ਕਿ ਉਸ ਦੇ ਲੜਾਕੂ ਜਹਾਜ਼ਾਂ ਨੇ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ।

ਭਾਰਤ ਦਾ ਦਾਅਵਾ ਹੈ ਕਿ ਉਸ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਵਿੱਚ ਦਾਖਿਲ ਹੋ ਕੇ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ।

ਪਾਕਿਸਤਾਨ ਵੱਲੋਂ ਭਾਰਤ ਦੇ ਦਾਅਵਿਆਂ ਨੂੰ ਖਾਰਜ ਕੀਤਾ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਸਹੀ ਥਾਂ ਤੇ ਵਕਤ ਚੁਣ ਕੇ ਭਾਰਤ ਨੂੰ ਜਵਾਬ ਦੇਵੇਗਾ। ਭਾਰਤ ਵੱਲੋਂ ਪਾਕਿਸਤਾਨ ਵਿੱਚ ਹਮਲੇ ਤੋਂ ਬਾਅਦ ਪੂਰੇ ਘਟਨਾਕ੍ਰਮ ਨੂੰ ਇਸਲਾਮਾਬਾਦ ਤੋਂ ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਦੀ ਰਿਪੋਰਟ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)