ਮਸੂਦ ਅਜ਼ਹਰ ਦੇ ਕੌਮਾਂਤਰੀ ਅੱਤਵਾਦੀ ਐਲਾਨੇ ਜਾਣ ’ਤੇ ਫ਼ੈਸਲਾ ਹੋਵਗਾ ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨੇ ਜਾਣ ’ਤੇ ਫ਼ੈਸਲੇ ਦੀ ਉਮੀਦ

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮੈਂਬਰ ਇਸ ਬਾਰੇ ਆਪਣੀ ਰਾਇ ਰੱਖ ਸਕਦੇ ਹਨ ਕਿ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦਾ ਸਰਗਨਾ ਮੌਲਾਨਾ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਹੈ ਜਾਂ ਨਹੀਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)