ਪਾਕ 'ਚ ਧਰਮ ਪਰਿਵਰਤਨ ਦਾ ਮਾਮਲਾ: ਕੁੜੀਆਂ ਖ਼ੁਦ ਨੂੰ ਦੱਸ ਰਹੀਆਂ ਬਾਲਗ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪਾਕ 'ਚ ਧਰਮ ਪਰਿਵਰਤਨ ਦਾ ਮਾਮਲਾ: ਕੁੜੀਆਂ ਖ਼ੁਦ ਨੂੰ ਦੱਸ ਰਹੀਆਂ ਬਾਲਗ

ਪਾਕਿਸਤਾਨ ਵਿੱਚ ਦੋ ਹਿੰਦੂ ਕੁੜੀਆਂ ਦੇ ਧਰਮ ਪਰਿਵਰਤਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਵਿਆਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਹ ਅਦਾਲਤ ਵਿੱਚ ਪੇਸ਼ ਹੋਈਆਂ ਜਿੱਥੇ ਉਨ੍ਹਾਂ ਨੇ ਖ਼ੁਦ ਨੂੰ ਬਾਲਗ ਦੱਸਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)