ਪਾਕਿਸਤਾਨੀ ਪੰਜਾਬ ਦੀਆਂ ਕੁੜੀਆਂ ਨੂੰ ਵਿਆਹ ਦੇ ਬਹਾਨੇ ਦੇਹ ਵਪਾਰ ਦਾ ਸੱਚ ਕੀ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਚੀਨੀ ਮੁੰਡੇ ਪਾਕਿਸਤਾਨੀ ਪੰਜਾਬ ਦੀਆਂ ਕੁੜੀਆਂ ਨਾਲ ਜਿਸਮਫਰੋਸ਼ੀ ਲਈ ਕਰਵਾ ਰਹੇ ਵਿਆਹ?

ਸੰਯੁਕਤ ਰਾਸ਼ਟਰ ’ਤੇ ਹਿਊਮਨ ਰਾਈਟਸ ਵਾਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੀਨੀ ਲੋਕ ਪਾਕਿਸਤਾਨੀ ਪੰਜਾਬ ਦੀਆਂ ਕੁੜੀਆਂ ਨਾਲ ਵੱਡੀ ਗਿਣਤੀ ਵਿੱਚ ਵਿਆਹ ਕਰਵਾ ਰਹੇ ਹਨ।

ਇਨ੍ਹਾਂ ਵਿਆਹਾਂ ਪਿੱਛੇ ਉਨ੍ਹਾਂ ਦਾ ਮਕਸਦ ਵਿਆਹ ਦੇ ਸਬੰਧ ਕਾਇਮ ਕਰਨਾ ਨਹੀਂ ਸਗੋਂ ਕਥਿਤ ਤੌਰ ’ਤੇ ਇਹ ਕੌਮਾਂਤਰੀ ਪੱਧਰ ’ਤੇ ਦੇਹ ਵਪਾਰ ਦਾ ਇੱਕ ਅਹਿਮ ਜ਼ਰੀਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)