ਕੈਨੇਡਾ ਦੇ ਓਨਟੈਰੀਓ ਵਿੱਚ ਕਰਵਾਏ ਗਏ ਦਸਤਾਰ ਮੁਕਾਬਲੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੈਨੇਡਾ ਦੇ ਓਨਟੈਰੀਓ ਵਿੱਚ ਕਰਵਾਏ ਗਏ ਦਸਤਾਰ ਮੁਕਾਬਲੇ

ਦਸਤਾਰ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਦੇ ਨੌਜਵਾਨਾਂ ਤੇ ਬੱਚਿਆਂ ਨੇ ਹਿੱਸਾ ਲਿਆ। ਦਸਤਾਰ ਦੀ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਲਈ ਦਸਤਾਰ ਮੁਕਾਬਲੇ ਕਰਵਾਏ ਗਏ।

ਰਿਪੋਰਟ: ਕੈਨੇਡਾ ਤੋਂ ਮੋਹਸਿਨ ਅੱਬਾਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ