ਭਾਰਤ-ਪਾਕ ਮੈਚ ਦੀਆਂ ਟਿਕਟਾਂ ਤੋਂ ਵਾਂਝੇ ਲੋਕਾਂ ਲਈ ਵੀ ਇੰਤਜ਼ਾਮ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਵਿਸ਼ਵ ਕੱਪ 2019: ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਤੋਂ ਵਾਂਝੇ ਲੋਕਾਂ ਲਈ ਵੀ ਇੰਤਜ਼ਾਮ

ਵਿਸ਼ਵ ਕੱਪ 2019 ਵਿੱਚ ਭਾਰਤ ਤੇ ਪਾਕਿਸਤਾਨ ਦੇ ਮੁਕਾਬਲੇ ’ਤੇ ਲੋਕਾਂ ਦੀਆਂ ਨਜ਼ਰਾਂ ਹਨ। ਮੈਚ ਦੀਆਂ ਟਿਕਟਾਂ ਲਈ ਕਰੀਬ 7 ਲੱਖ ਲੋਕਾਂ ਨੇ ਅਪਲਾਈ ਕੀਤਾ ਸੀ।

ਰਿਪੋਰਟ - ਵਿਨਾਇਕ ਗਾਇਕਵਾੜ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ