ਕੁਲਭੂਸ਼ਣ ਜਾਧਵ ਮਾਮਲੇ ’ਤੇ ਫ਼ੈਸਲੇ ਤੋਂ ਬਾਅਦ ਹਰੀਸ਼ ਸਾਲਵੇ ਨੇ ਕੀ ਕਿਹਾ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਇੱਕ ਰੁਪਏ ਫ਼ੀਸ 'ਤੇ ਕੁਲਭੂਸ਼ਣ ਜਾਧਵ ਦਾ ਕੇਸ ਲੜਨ ਵਾਲੇ ਵਕੀਲ ਹਰੀਸ਼ ਸਾਲਵੇ ਦਾ ਫੈਸਲੇ 'ਤੇ ਪ੍ਰਤੀਕਰਮ

ਕੁਲਭੂਸ਼ਣ ਜਾਧਵ ਕੇਸ ਵਿੱਚ ICJ ਦੇ ਫ਼ੈਸਲੇ ਤੋਂ ਬਾਅਦ ਭਾਰਤ ਵੱਲੋਂ ਜਾਧਵ ਦਾ ਕੇਸ ਲੜ ਰਹੇ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕੀ ਕਿਹਾ

ਰਿਪੋਰਟ: ਗਗਨ ਸਬਰਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)