‘ਉਹ ਮੇਰੀ 10-ਸਾਲਾ ਧੀ ਖਰੀਦਣਾ ਚਾਹੁੰਦੇ ਸਨ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

‘ਉਹ ਮੇਰੀ 10-ਸਾਲਾ ਧੀ ਖਰੀਦਣਾ ਚਾਹੁੰਦੇ ਸਨ’

ਜੋੜੇ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੈਕਸੀਕੋ ਤੋਂ ਅਮਰੀਕਾ ਵਿੱਚ ਸ਼ਰਨ ਲੈਣ ਦਾਖ਼ਲ ਹੋਏ ਤਾਂ ਪਹਿਲਾਂ ਉਨ੍ਹਾਂ ਦਾ 18 ਸਾਲਾਂ ਦਾ ਪੁੱਤਰ ਉਨ੍ਹਾਂ ਤੋਂ ਵੱਖ ਕਰ ਦਿੱਤਾ ਅਤੇ ਫਿਰ ਉਨ੍ਹਾਂ ਨੂੰ ਵਾਪਸ ਮੈਕਸੀਕੋ ਭੇਜ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)