ਟੋਰਾਂਟੋ 'ਚ ਧਾਰਾ 370 ਹਟਾਏ ਜਾਣ ਦੇ ਖਿਲਾਫ਼ ਪਾਕਿਸਤਾਨੀਆਂ ਕਸ਼ਮੀਰੀਆਂ ਤੇ ਖਾਲਿਸਤਾਨ ਪੱਖੀ ਲੋਕਾਂ ਨੇ ਹੱਥ ਮਿਲਾਇਆ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੈਨੇਡਾ ਵਿੱਚ 370 ਹਟਾਏ ਜਾਣ ਦੇ ਖਿਲਾਫ਼ ਪਾਕਿਸਤਾਨੀਆਂ ਕਸ਼ਮੀਰੀਆਂ ਤੇ ਖਾਲਿਸਤਾਨ ਪੱਖੀ ਲੋਕਾਂ ਨੇ ਹੱਥ ਮਿਲਾਇਆ

ਕੈਨੇਡਾ ਦੇ ਟੋਰਾਂਟੋ 'ਚ ਭਾਰਤ ਸ਼ਾਸਿਤ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਖਿਲਾਫ਼ ਪਾਕਿਸਤਾਨੀਆਂ ਕਸ਼ਮੀਰੀਆਂ ਤੇ ਖਾਲਿਸਤਾਨ ਪੱਖੀ ਲੋਕਾਂ ਦਾ ਰੋਸ ਮੁਜ਼ਾਹਰਾ

(ਰਿਪੋਰਟ- ਕੈਨੇਡਾ ਤੋਂ ਮੋਹਸਿਨ ਅੱਬਾਸ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)