ਪਾਕਿਸਤਾਨ ’ਚ ਭਾਰਤ ਸ਼ਾਸਿਤ ਕਸ਼ਮੀਰ ਦੇ ਲੋਕਾਂ ਨਾਲ ਹਮਦਰਦੀ ਜਤਾਉਣ ਲਈ ਵਿਰੋਧ ਪ੍ਰਦਰਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਸ਼ਮੀਰ ਮੁੱਦੇ ਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਮੁਜ਼ਾਹਰਾ, ਇਮਰਾਨ ਖ਼ਾਨ ਨੇ ਭਾਰਤ ਨੂੰ ਮੁੜ ਘੇਰਿਆ

ਪਾਕਿਸਤਾਨ ਸ਼ਾਸਿਤ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ’ਚ ਭਾਰਤ ਸ਼ਾਸਿਤ ਕਸ਼ਮੀਰ ਦੇ ਲੋਕਾਂ ਨਾਲ ਹਮਦਰਦੀ ਜਤਾਉਣ ਲਈ ਵਿਰੋਧ-ਪ੍ਰਦਰਸ਼ਨ ਰੱਖਿਆ ਗਿਆ।

ਇਹ ਲਗਾਤਾਰ ਤੀਜਾ ਹਫ਼ਤਾ ਹੈ, ਜਦੋਂ ਪਾਕਿਸਤਾਨ ’ਚ ਅਜਿਹੇ ਪ੍ਰਦਰਸ਼ਨ ਹੋ ਰਹੇ ਹਨ। ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਲੋਕਾਂ ਨੂੰ ਘਰੋਂ ਬਾਹਰ ਨਿਕਲ ਕੇ ਪ੍ਰਦਰਸ਼ਨ ’ਚ ਸ਼ਮੂਲੀਅਤ ਲਈ ਅਪੀਲ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)