ਕਰਤਾਰਪੁਰ ਲਾਂਘਾ: ਦੇਖੋ, ਪਾਕਿਸਤਾਨ ਵਾਲੇ ਪਾਸੇ ਕੰਮ ਕਿੰਨਾ ਹੋਇਆ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘਾ: ਪਾਕਿਸਤਾਨ ਵਾਲੇ ਪਾਸੇ ਕੰਮ ਕਿੰਨਾ ਹੋਇਆ, ਦੇਖੋ

ਕਰਤਾਰਪੁਰ ਸਾਹਿਬ, ਪਾਕਿਸਤਾਨ ਤੋਂ ਰਿਪੋਰਟ: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ।

ਲਾਂਘਾ ਖੁੱਲ੍ਹਣ ਦੇ ਤਿੰਨ ਦਿਨਾਂ ਬਾਅਦ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਹੈ।

ਪਾਕਿਸਤਾਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 86% ਕੰਮ ਪੂਰਾ ਹੋ ਚੁੱਕਾ ਹੈ ਤੇ ਅਕਤੂਬਰ ਦੇ ਅੰਤ ਤੱਕ ਮੁੱਕ ਜਾਵੇਗਾ।

(ਐਡਿਟ: ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)