ਬਦਲਦੇ ਵਾਤਾਵਰਨ ਲਈ ਇੱਕ ਕੁੜੀ ਦੇ ਪ੍ਰੇਰਨਾ ’ਤੇ ਦੁਨੀਆਂ ਦੇ ਕਈ ਹਿੱਸਿਆਂ ’ਚ ਪ੍ਰਦਰਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮੌਸਮੀ ਤਬਦੀਲੀ ਖਿਲਾਫ਼ ਦੁਨੀਆਂ ਦੇ ਕਈ ਹਿੱਸਿਆਂ ’ਚ ਪ੍ਰਦਰਸ਼ਨ

ਦੁਨੀਆਂ ਭਰ ’ਚ ਲੱਖਾਂ ਲੋਕਾਂ ਨੇ ਆਪਣੀਆਂ ਸਰਕਾਰਾਂ ਨੂੰ ਬਦਲਦੇ ਵਾਤਾਵਰਨ ਵੱਲ ਧਿਆਨ ਦੇਣ ਦੀ ਮੰਗ ਲਈ ਪ੍ਰਦਰਸ਼ਨ ਕੀਤੇ। ਗਰੇਟਾ ਥਨਬਰਗ ਨੇ ਇਸ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)