ਮੋਦੀ ਅੱਗੇ ਅਮਰੀਕੀ ਸਿੱਖਾਂ ਨੇ ਰੱਖਿਆ ਵੱਖਰੀ ਪਛਾਣ ਦਾ ਮੁੱਦਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮੋਦੀ ਅੱਗੇ ਅਮਰੀਕੀ ਸਿੱਖਾਂ ਨੇ ਚੁੱਕੇ ਸੰਵਿਧਾਨਕ ਮੁੱਦੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਹਫ਼ਤੇ ਦੇ ਦੌਰੇ ’ਤੇ ਅਮਰੀਕਾ ਗਏ ਹਨ ਅਤੇ ਅੱਜ ਯਾਨਿ ਕਿ ਐਤਵਾਰ ਨੂੰ ਉਹ ਟੈਕਸਸ 'ਚ ਹਿਊਸਟਨ ਵਿੱਚ ਸੰਬੋਧਨ ਕਰ ਵਾਲੇ ਹਨ।

ਇਸ ਦੌਰਾਨ ਨਰਿੰਦਰ ਮੋਦੀ ਨੇ ਆਪਣੇ ਅਮਰੀਕੀ ਦੌਰੇ ਦੌਰਾਨ ਸਿੱਖਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਆਪਣੀਆਂ ਮੰਗਾਂ ਲਈ ਇੱਕ ਮੈਮੋਰੈਂਡਮ ਸੌਂਪਿਆ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)