ਪਾਕਿਸਤਾਨ: ਇਮਰਾਨ ਖ਼ਾਨ ਦਾ ਤਖ਼ਤਾ ਪਲਟ ਕਰਨ ਲਈ ਵਿਰੋਧੀਆਂ ਵੱਲੋਂ ਮਾਰਚ

ਪਾਕਿਸਤਾਨ: ਇਮਰਾਨ ਖ਼ਾਨ ਦਾ ਤਖ਼ਤਾ ਪਲਟ ਕਰਨ ਲਈ ਵਿਰੋਧੀਆਂ ਵੱਲੋਂ ਮਾਰਚ

ਜਮਾਤ ਉਲੇਮਾ-ਏ-ਇਸਲਾਮ (ਐੱਫ) ਦੇ ਮੌਲਾਨਾ ਫਜ਼ਲ-ਉਰ-ਰਹਿਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ। ਦੂਜੀਆਂ ਵੱਡੀਆਂ ਵਿਰੋਧੀ ਪਾਰਟੀਆਂ ਨੇ ਵੀ ਹਮਾਇਤ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ‘ਫ਼ਰਜੀ ਚੋਣਾਂ’ ਕਰਕੇ ਸੱਤਾ ’ਚ ਆਏ ਹਨ ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)