ਕਰਤਾਰਪੁਰ ਲਾਂਘੇ ਦੇ ਉਧਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੇ ਕੀ ਕਿਹਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Kartarpur: ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੇ ਕੀ ਕਿਹਾ

ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਨ ਵਾਲੇ ਜੱਥਿਆਂ ਦਾ ਪਹਿਲਾ ਪੜਾਅ ਹੁੰਦਾ ਹੈ।

ਇਸ ਵਾਰ ਜਿਹੜੇ ਸ਼ਰਧਾਲੂ ਇੱਥੇ ਪਹੁੰਚੇ ਹਨ ਉਹ ਕਰਤਾਰਪੁਰ ਲਾਂਘੇ ਦੇ ਉਧਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਵੀ ਜਾਣਗੇ।

ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਨੇ ਕੁਝ ਯਾਤਰੂਆਂ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)