ਕੀ ਟਰੰਪ ਨੂੰ ਅਹੁਦੇ ਤੋਂ ਲਾਹੁਣਾ ਮੁਮਕਿਨ ਹੈ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੀ ਟਰੰਪ ਨੂੰ ਅਹੁਦੇ ਤੋਂ ਲਾਹੁਣਾ ਮੁਮਕਿਨ ਹੈ? ਕੀ ਕਹਿੰਦੇ ਹਨ ਅੰਕੜੇ

ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਗਵਾਹੀ ਦਿੱਤੀ ਸੀ ਕਿ ਟਰੰਪ ਪ੍ਰਸਾਸ਼ਨ ਨੇ ਯੂਕਰੇਨ ਨੂੰ ਧਮਕੀ ਦਿੱਤੀ ਕਿ ਜੇ ਉਸ ਨੇ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਦੇ ਮੁੱਖ ਵਿਰੋਧੀ ਜੋ ਬਾਈਡਨ ਖ਼ਿਲਾਫ਼ ਜਾਂਚ ਨਾ ਕੀਤੀ ਤਾਂ ਉਸ ਤੋਂ ਫੌਜੀ ਸਹਾਇਤਾ ਵਾਪਸ ਲੈ ਲਈ ਜਾਵੇਗੀ।

ਯੂਕਰੇਨ ਵਿੱਚ US ਦੇ ਸੀਨੀਅਰ ਡਿਪਲੋਮੈਟ ਬਿਲ ਟੇਲਰ ਨੇ ਮਹਾਂਦੋਸ਼ ਦੀ ਸੁਣਵਾਈ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ 'ਸਪੱਸ਼ਟ ਸਮਝ' ਸੀ ਕਿ ਇੱਕ ਲੰਬੇ ਸਮੇਂ ਤੱਕ ਮੁਲਤਵੀ ਜਾਂਚ ਕਾਰਨ ਮਦਦ ਵਾਪਸ ਲੈ ਲਈ ਜਾਵੇਗੀ।

ਟਰੰਪ ਨੇ ਅਜਿਹੀ ਕਿਸੇ ਵੀ ਧਮਕੀ ਤੋਂ ਇਨਕਾਰ ਕੀਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ