ਪਾਕਿਸਤਾਨ ਵਿੱਚ ਔਰਤਾਂ ਦੇ ਹੱਕਾਂ ਦੀ ਗੱਲ ਕਰਨ ਵਾਲੀਆਂ ਦਾ ਵਿਰੋਧ ਕਿਉਂ ਹੋ ਰਿਹਾ ਹੈ

ਪਾਕਿਸਤਾਨ ਵਿੱਚ ਔਰਤਾਂ ਦੇ ਹੱਕਾਂ ਦੀ ਗੱਲ ਕਰਨ ਵਾਲੀਆਂ ਦਾ ਵਿਰੋਧ ਕਿਉਂ ਹੋ ਰਿਹਾ ਹੈ

ਪਾਕਿਸਤਾਨ ਵਿੱਚ ਔਰਤਾਂ ਦੇ ਹੱਕਾਂ ਬਾਰੇ ਜਾਗਰੂਕਤਾ ਵਧਾਉਣ ਲਈ ਸਾਲ 2018 ਤੋਂ ਔਰਤ ਮਾਰਚ ਕੱਢਣ ਦੀ ਸ਼ੁਰੂਆਤ ਹੋਈ।

ਕੁਝ ਸਮੇਂ ਬਾਅਦ ਇਸ ਵਿੱਚ ਲਾਏ ਜਾਂਦੇ ਨਾਅਰਿਆਂ ਤੇ ਮੁਜ਼ਾਹਰਾਕਾਰੀਆਂ ਵੱਲੋਂ ਚੁੱਕੀਆਂ ਤਖ਼ਤੀਆਂ ਤੇ ਲਿਖੇ ਸਲੋਗਨਾਂ ਕਾਰਨ ਵਿਵਾਦ ਖੜ੍ਹਾ ਹੋ ਗਿਆ। ਜੋ ਸਮੇਂ ਨਾਲ ਵਧਦਾ ਹੀ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)