ਕੋਰੋਨਾਵਾਇਰਸ: ਪਾਕਿਸਤਾਨ ’ਚ ਘਰ ਵਿੱਚ ਕੈਦ ਲੋਕ ਕਿਵੇਂ ਜ਼ਿੰਦਗੀ ਬਿਤਾ ਰਹੇ

ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਵੀ ਲੌਕਡਾਊਨ ਵਰਗੇ ਹਾਲਾਤ ਬਣੇ ਹੋਏ ਹਨ। ਇਸ ਮੁਸ਼ਕਿਲ ਹਾਲਾਤ ਵਿੱਚ ਪਾਕਿਸਤਾਨ ਵਿੱਚ ਲੋਕ ਵੱਖ-ਵੱਖ ਤਰੀਕਿਆਂ ਨਾਲ ਵਕਤ ਬਿਤਾ ਰਹੇ ਹਨ।

ਰਿਪੋਰਟ: ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)