ਕੋਰੋਨਾਵਾਇਰਸ ਨੂੰ ਲੈ ਕੇ ਪਾਕਿਸਤਾਨ ’ਚ ਕੀ ਚਲ ਰਿਹਾ ਹੈ?

ਕੋਰੋਨਾਵਾਇਰਸ ਨੂੰ ਲੈ ਕੇ ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਨੇ ਦੱਸੇ ਪਾਕਿਸਤਾਨ ਦੇ ਹਾਲਾਤ। ਸ਼ੁਮਾਇਲਾ ਜਾਫ਼ਰੀ ਅਨੁਸਾਰ ਪਾਕਿਸਤਾਨ ’ਚ ਲੋਕ ਉਸ ਹੱਦ ਤੱਕ ਸਮਰਥਣ ਨਹੀਂ ਦੇ ਰਹੇ ਜਿਨ੍ਹਾਂ ਦੇਣ ਦੀ ਇਸ ਵੇਲੇ ਲੋੜ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)