ਕੋਰੋਨਾਵਾਇਰਸ ਅਤੇ ਸਿਹਤਯਾਬੀ: ਕਿਹੜੇ ਲੱਛਣਾਂ ਵਾਲੇ ਸ਼ਖ਼ਸ ਨੂੰ ਠੀਕ ਹੋਣ 'ਚ ਕਿੰਨਾ ਸਮਾਂ ਲਗਦਾ ਹੈ
ਕੋਰੋਨਾਵਾਇਰਸ ਅਤੇ ਸਿਹਤਯਾਬੀ: ਕਿਹੜੇ ਲੱਛਣਾਂ ਵਾਲੇ ਸ਼ਖ਼ਸ ਨੂੰ ਠੀਕ ਹੋਣ 'ਚ ਕਿੰਨਾ ਸਮਾਂ ਲਗਦਾ ਹੈ
ਹਰ ਸ਼ਖ਼ਸ ਵਿੱਚ ਕੋਰੋਨਾਵਾਇਰਸ ਦੇ ਲੱਛਣਾਂ ਦੀ ਸਟੇਜ ਵੱਖੋ-ਵੱਖ ਹੁੰਦੀ ਹੈ ਅਤੇ ਕਿਸੇ ਸ਼ਖ਼ਸ ਨੂੰ ਠੀਕ ਹੋਣ ਵਿੱਚ ਕਿੰਨਾ ਸਮਾਂ ਲੱਗੇਗਾ ਇਹ ਵੀ ਉਸੇ 'ਤੇ ਨਿਰਭਰ ਕਰਦਾ ਹੈ।
ਤਾਂ ਵੇਖੋ ਕਿਹੜੇ ਲੱਛਣਾਂ ਵਾਲਾ ਸ਼ਖ਼ਸ ਕਿੰਨੇ ਸਮੇਂ ਵਿੱਚ ਠੀਕ ਹੁੰਦਾ ਹੈ।