ਕੋਰੋਨਾਵਾਇਰਸ: ਭਾਰਤੀ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਪਲਾਨ ਇੰਝ ਪ੍ਰਭਾਵਿਤ ਹੋਵੇਗਾ

ਕੋਰੋਨਾਵਾਇਰਸ: ਭਾਰਤੀ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਪਲਾਨ ਇੰਝ ਪ੍ਰਭਾਵਿਤ ਹੋਵੇਗਾ

ਭਾਰਤ ਦੁਨੀਆਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਦਾ ਦੂਜਾ ਸਭ ਤੋਂ ਵੱਡਾ ਸਰੋਤ ਹੈ। ਪਰ ਕੋਰੋਨਾਵਾਇਰਸ ਲੌਕਡਾਊਨ ਨੇ ਵਿਦਿਆਰਥੀਆਂ ਦੀ ਫ਼ਿਕਰਾਂ ਵਧਾ ਦਿੱਤੀਆਂ ਹਨ।

ਯੂਕੇ ਦੀਆਂ ਯੂਨੀਵਰਸਿਟੀਆਂ ਵੀ ਇਸ ਵੇਲੇ ਵਿਦਿਆਰਥੀਆਂ ਦੀ ਗਿਣਤੀ ਘਟਣ ਦੇ ਖਦਸ਼ੇ ਕਾਰਨ ਪ੍ਰੇਸ਼ਾਨ ਹਨ।

ਰਿਪੋਰਟ: ਨਿਕਿਤਾ ਮਨਧਾਨੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)