ਰੂਸ 'ਚ ਪੁਤਿਨ ਦੇ ਵਿਰੋਧੀ ਐਲੇਕਸੀ ਨਵਾਲਨੀ ਨੂੰ ਦਿੱਤਾ ਗਿਆ ਜ਼ਹਿਰ ਕਿੰਨਾ ਖ਼ਤਰਨਾਕ

ਰੂਸ 'ਚ ਪੁਤਿਨ ਦੇ ਵਿਰੋਧੀ ਐਲੇਕਸੀ ਨਵਾਲਨੀ ਨੂੰ ਦਿੱਤਾ ਗਿਆ ਜ਼ਹਿਰ ਕਿੰਨਾ ਖ਼ਤਰਨਾਕ

ਜਰਮਨੀ ਦੀ ਸਰਕਾਰ ਨੇ ਕਿਹਾ ਹੈ ਕਿ ਰੂਸ ਦੀ ਵਿਰੋਧੀ ਧਿਰ ਦੇ ਆਗੂ ਐਲੇਕਸੀ ਨਵਾਲਨੀ ਨੂੰ ਨੋਵਿਚੋਕ ਨਰਵ ਏਜੰਟ ਜ਼ਹਿਰ ਦਿੱਤਾ ਗਿਆ ਸੀ।

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਮੁੱਖ ਵਿਰੋਧੀ ਅਲੈਕਸੀ ਪਿਛਲੇ ਮਹੀਨੇ ਸਾਈਬੇਰੀਆ ਤੋਂ ਇੱਕ ਉਡਾਣ ਦੇ ਦੌਰਾਨ ਬਿਮਾਰ ਹੋ ਗਏ ਸਨ।

ਉਸ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫ਼ਟ ਕਰ ਕੇ ਜਰਮਨੀ ਲਿਜਾਇਆ ਗਿਆ। ਜਿੱਥੇ ਉਹ ਹਾਲੇ ਤੱਕ ਕੋਮਾ ਵਿੱਚ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)