ਕਿਹੜੀ ਚੋਣ ਨੇ ਰਾਮ ਵਿਲਾਸ ਪਾਸਵਾਨ ਦਾ ਨਾਮ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਦਰਜ ਕਰਵਾਇਆ ਸੀ

ਕਿਹੜੀ ਚੋਣ ਨੇ ਰਾਮ ਵਿਲਾਸ ਪਾਸਵਾਨ ਦਾ ਨਾਮ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਦਰਜ ਕਰਵਾਇਆ ਸੀ

ਪਾਸਵਾਨ ਦੇ ਪੁੱਤਰ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਚਿਰਾਗ ਪਾਸਵਾਨ ਨੇ ਇੱਕ ਟਵੀਟ ਰਾਹੀ ਆਪਣੇ ਪਿਤਾ ਦੇ ਅਕਾਲ ਚਲਾਣੇ ਦੀ ਜਾਣਕਾਰੀ ਸਾਂਝੀ ਕੀਤੀ।

74 ਸਾਲਾ ਪਾਸਵਾਨ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਪਿਛਲੇ ਦਿਨੀਂ ਉਨ੍ਹਾਂ ਦੀ ਹਾਰਟ ਸਰਜਰੀ ਵੀ ਹੋਈ ਸੀ।

ਉਹ 50 ਸਾਲ ਤੋ ਵੱਧ ਸਮਾਂ ਸਰਗਰਮ ਸਿਆਸਤ ਵਿਚ ਰਹਿਣ ਵਾਲੇ ਦੇਸ ਦੇ ਪ੍ਰਮੁੱਖ ਦਲਿਤ ਆਗੂਆਂ ਵਿਚੋਂ ਇੱਕ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)