ਹੋਰ ਕਿਹੜੀਆਂ ਗੱਲਾਂ ਤੋਂ ਹੈ ਸਾਉਦੀ ਅਰਬ ਦੀਆਂ ਔਰਤਾਂ ਨੂੰ ਮਨਾਹੀ ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਿਨ੍ਹਾਂ ਗੱਲਾਂ ਦੀ ਹੈ ਸਾਊਦੀ ਅਰਬ ਦੀਆਂ ਔਰਤਾਂ ਨੂੰ ਮਨਾਹੀ ?

ਸਾਊਦੀ ਅਰਬ ਵਿੱਚ ਹੁਣ ਮਹਿਲਾਵਾਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਮਿਲ ਗਈ ਹੈ, ਪਰ ਹੋਰ ਕੀ ਹੈ ਜਿਸ ਦੀ ਉਹਨਾਂ ਨੂੰ ਆਜ਼ਾਦੀ ਨਹੀਂ?

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)